Create and edit videos with AI
Tella is an all-in-one screen recorder and AI video editor for creating polished product demos, tutorials, courses, and video messages, then sharing them with a link or exporting in up to 4K.
Tella ਨਾਲ ਕਨੈਕਟ ਹੋਣ 'ਤੇ, ChatGPT ਤੁਹਾਡੀਆਂ ਬੇਨਤੀਆਂ ਲਈ ਸੰਦਰਭ ਦੇਣ ਵਿੱਚ ਮਦਦ ਵਾਸਤੇ ਸੰਬੰਧਿਤ ਚੈਟਾਂ ਅਤੇ ਯਾਦਾਂ ਇਸ ਐਪ ਨਾਲ ਸਾਂਝੀਆਂ ਕਰ ਸਕਦਾ ਹੈ। ਇਸ ਡਾਟੇ ਦੀ Tella ਵੱਲੋਂ ਵਰਤੋਂ ਉਨ੍ਹਾਂ ਦੀਆਂ ਸ਼ਰਤਾਂ ਅਤੇ ਪਰਦੇਦਾਰੀ ਨੀਤੀ ਦੇ ਅਧੀਨ ਹੈ। ਜੇ ਤੁਹਾਡੇ ਕੋਲ ਮੈਮੋਰੀ ਚਾਲੂ ਹੈ, ਤਾਂ ਐਪ ਦਾ ਡਾਟਾ ਮਦਦਗਾਰ ਜਾਣਕਾਰੀ ਜਾਂ ਸੁਝਾਅ ਪਹਿਲਾਂ ਤੋਂ ਦੇਣ ਲਈ ਵਰਤਿਆ ਜਾ ਸਕਦਾ ਹੈ। ChatGPT ਹਮੇਸ਼ਾ ਤੁਹਾਡੀਆਂ ਟ੍ਰੇਨਿੰਗ ਡਾਟਾ ਤਰਜੀਹਾਂ ਦਾ ਆਦਰ ਕਰਦਾ ਹੈ, ਕਨੈਕਟ ਕੀਤੀਆਂ ਐਪਾਂ ਦੇ ਡਾਟੇ ਸਮੇਤ। ਐਪਾਂ ਦੀ ਵਰਤੋਂ ਨਾਲ ਵਧਿਆ ਹੋਇਆ ਜੋਖਮ ਹੋ ਸਕਦਾ ਹੈ। ਤੁਸੀਂ ਆਪਣੀਆਂ ਤਰਜੀਹਾਂ ਸੰਭਾਲ ਸਕਦੇ ਹੋ ਜਾਂ ਸੈਟਿੰਗਾਂ ਵਿੱਚ ਕਦੇ ਵੀ ਐਪਾਂ ਤੋਂ ਡਿਸਕਨੈਕਟ ਕਰ ਸਕਦੇ ਹੋ। ਹੋਰ ਜਾਣੋ