Publish videos to social media
Turn a video attachment into an editable Repostit Brief for the social accounts you have already connected. List your destinations, prepare a video with a caption, schedule it for a specific time, or queue it for immediate publishing after confirming the action. Check delivery status to see which posts are queued, which need attention, and which have a published link. A Repostit account with connected social accounts is required.
Repostit ਨਾਲ ਕਨੈਕਟ ਹੋਣ 'ਤੇ, ChatGPT ਤੁਹਾਡੀਆਂ ਬੇਨਤੀਆਂ ਲਈ ਸੰਦਰਭ ਦੇਣ ਵਿੱਚ ਮਦਦ ਵਾਸਤੇ ਸੰਬੰਧਿਤ ਚੈਟਾਂ ਅਤੇ ਯਾਦਾਂ ਇਸ ਐਪ ਨਾਲ ਸਾਂਝੀਆਂ ਕਰ ਸਕਦਾ ਹੈ। ਇਸ ਡਾਟੇ ਦੀ Repostit ਵੱਲੋਂ ਵਰਤੋਂ ਉਨ੍ਹਾਂ ਦੀਆਂ ਸ਼ਰਤਾਂ ਅਤੇ ਪਰਦੇਦਾਰੀ ਨੀਤੀ ਦੇ ਅਧੀਨ ਹੈ। ਜੇ ਤੁਹਾਡੇ ਕੋਲ ਮੈਮੋਰੀ ਚਾਲੂ ਹੈ, ਤਾਂ ਐਪ ਦਾ ਡਾਟਾ ਮਦਦਗਾਰ ਜਾਣਕਾਰੀ ਜਾਂ ਸੁਝਾਅ ਪਹਿਲਾਂ ਤੋਂ ਦੇਣ ਲਈ ਵਰਤਿਆ ਜਾ ਸਕਦਾ ਹੈ। ChatGPT ਹਮੇਸ਼ਾ ਤੁਹਾਡੀਆਂ ਟ੍ਰੇਨਿੰਗ ਡਾਟਾ ਤਰਜੀਹਾਂ ਦਾ ਆਦਰ ਕਰਦਾ ਹੈ, ਕਨੈਕਟ ਕੀਤੀਆਂ ਐਪਾਂ ਦੇ ਡਾਟੇ ਸਮੇਤ। ਐਪਾਂ ਦੀ ਵਰਤੋਂ ਨਾਲ ਵਧਿਆ ਹੋਇਆ ਜੋਖਮ ਹੋ ਸਕਦਾ ਹੈ। ਤੁਸੀਂ ਆਪਣੀਆਂ ਤਰਜੀਹਾਂ ਸੰਭਾਲ ਸਕਦੇ ਹੋ ਜਾਂ ਸੈਟਿੰਗਾਂ ਵਿੱਚ ਕਦੇ ਵੀ ਐਪਾਂ ਤੋਂ ਡਿਸਕਨੈਕਟ ਕਰ ਸਕਦੇ ਹੋ। ਹੋਰ ਜਾਣੋ