Transactional email API
AgentiSend is a transactional email API: send through verified domains with a message log, a free preflight that runs every gate a real send runs, and refusals that name the fix. Built so an agent can send on your behalf without ever exceeding a budget a person set. Unsolicited mail is refused by design; there is no tool for it.
AgentiSend ਨਾਲ ਕਨੈਕਟ ਹੋਣ 'ਤੇ, ChatGPT ਤੁਹਾਡੀਆਂ ਬੇਨਤੀਆਂ ਲਈ ਸੰਦਰਭ ਦੇਣ ਵਿੱਚ ਮਦਦ ਵਾਸਤੇ ਸੰਬੰਧਿਤ ਚੈਟਾਂ ਅਤੇ ਯਾਦਾਂ ਇਸ ਐਪ ਨਾਲ ਸਾਂਝੀਆਂ ਕਰ ਸਕਦਾ ਹੈ। ਇਸ ਡਾਟੇ ਦੀ AgentiSend ਵੱਲੋਂ ਵਰਤੋਂ ਉਨ੍ਹਾਂ ਦੀਆਂ ਸ਼ਰਤਾਂ ਅਤੇ ਪਰਦੇਦਾਰੀ ਨੀਤੀ ਦੇ ਅਧੀਨ ਹੈ। ਜੇ ਤੁਹਾਡੇ ਕੋਲ ਮੈਮੋਰੀ ਚਾਲੂ ਹੈ, ਤਾਂ ਐਪ ਦਾ ਡਾਟਾ ਮਦਦਗਾਰ ਜਾਣਕਾਰੀ ਜਾਂ ਸੁਝਾਅ ਪਹਿਲਾਂ ਤੋਂ ਦੇਣ ਲਈ ਵਰਤਿਆ ਜਾ ਸਕਦਾ ਹੈ। ChatGPT ਹਮੇਸ਼ਾ ਤੁਹਾਡੀਆਂ ਟ੍ਰੇਨਿੰਗ ਡਾਟਾ ਤਰਜੀਹਾਂ ਦਾ ਆਦਰ ਕਰਦਾ ਹੈ, ਕਨੈਕਟ ਕੀਤੀਆਂ ਐਪਾਂ ਦੇ ਡਾਟੇ ਸਮੇਤ। ਐਪਾਂ ਦੀ ਵਰਤੋਂ ਨਾਲ ਵਧਿਆ ਹੋਇਆ ਜੋਖਮ ਹੋ ਸਕਦਾ ਹੈ। ਤੁਸੀਂ ਆਪਣੀਆਂ ਤਰਜੀਹਾਂ ਸੰਭਾਲ ਸਕਦੇ ਹੋ ਜਾਂ ਸੈਟਿੰਗਾਂ ਵਿੱਚ ਕਦੇ ਵੀ ਐਪਾਂ ਤੋਂ ਡਿਸਕਨੈਕਟ ਕਰ ਸਕਦੇ ਹੋ। ਹੋਰ ਜਾਣੋ